ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਇਨਕਮ ਟੈਕਸ ਜਮਾ ਕਰਨ ਤੋਂ ਲੈ ਕੇ ਬੈਂਕ ਖਾਤਾ ਖੋਲ੍ਹਣ ਜਾਂ ਸ਼ੇਅਰਾਂ ਵਿੱਚ ਨਿਵੇਸ਼ ਕਰਨ ਲਈ ਇੱਕ ਪੈਨ ਕਾਰਡ ਦੀ ਲੋੜ ਹੁੰਦੀ ਹੈ।
ਇਸ ਚ ਕੋਈ ਗਲਤੀ ਹੋ ਜਾਂਦੀ ਹੈ ਤਾਂ ਤੁਹਾਡਾ ਕੰਮ ਅਟਕ ਸਕਦਾ ਹੈ। ਦੱਸ ਦਈਏ ਅਜਿਹੀ ਸਥਿਤੀ ਵਿੱਚ ਤੁਹਾਨੂੰ ਆਪਣੇ ਪੈਨ ਵਿਚਲੀ ਜਾਣਕਾਰੀ ਨੂੰ ਹਮੇਸ਼ਾ ਅਪਡੇਟ ਅਤੇ ਸਹੀ ਰੱਖਣਾ ਚਾਹੀਦਾ ਹੈ।ਪੈਨ ਕਾਰਡ ਵਿੱਚ ਜਾਣਕਾਰੀ ਨੂੰ ਅਪਡੇਟ
ਕਰਨ ਲਈ ਪਹਿਲਾਂ ਤੁਹਾਨੂੰ ਐਨ ਐਸ ਡੀ ਐਲ ਪੈਨ ਜਾ ਯੂਟੀਆਈਆਈਟੀਐਸਐਲ ਦੀ ਵੈਬਸਾਈਟ ਤੇ ਜਾਣਾਂ ਪਾਵੇਗਾ। ਦੱਸ ਦਈਏ ਇਸ ਤੋਂ ਜਾਣਕਾਰੀ ਨੂੰ ਅਪਡੇਟ ਕਰਨ ਲਈ ਅਪਲਾਈ ਕਰਨਾ ਹੋਵੇਗਾ।
ਪੈਨ ਤੇ ਜਾਣਕਾਰੀ ਨੂੰ ਅਪਡੇਟ ਕਰਨ ਲਈ 15 ਤੋਂ 30 ਦਿਨ ਲੱਗਦੇ ਹਨ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
https://youtu.be/Yl5tnosc_lg
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ