ਜਾਣਕਾਰੀ ਹੇਠ ਦਿੱਤੀ ਵੀਡੀਓ ਵਿੱਚ ਦੇਖੋ। ਜਾਣਕਾਰੀ ਲੈ ਕੇ ਹਾਜਰ ਹਾ ਦੋਸਤੋ ਜਿਵੇ ਕੀ ਤੁਸੀਂ ਜਾਣਦੇ ਪੰਜਾਬ ਸਰਕਾਰ ਵਲੋਂ ਕੋਈ ਨਾ ਕੋਈ ਨਵੀਂ ਸਕੀਮਾਂ ਤੇ ਲੋਕਾਂ ਦੀ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਜਿਸ ਤੋਂ ਬਾਅਦ ਆਮ
ਆਦਮੀ ਪਾਰਟੀ ਗਗਨ ਮਾਨ ਨੇ ਉਸਾਰੀ ਕਿਰਤੀਆਂ ਲਈ ਸਹੂਲਤਾਂ ਪ੍ਰਦਾਨ ਕੀਤੀ ਗਈ ਜਿਸ ਵਿੱਚ ਉਨ੍ਹਾਂ ਵੱਲੋਂ ਇੱਕ ਲਾਂਚ ਕੀਤਾ ਗਿਆ ਹੈ। ਰੇਜ਼ਿਸਟ੍ਰੇਸ਼ਨ ਜਲਦੀ ਹੋ ਸਕਦਾ ਹਨ।, ਤੇ ਨਾਲ ਹੀ ਇੱਕ ਹੋਰ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਚੁੱਕੀ ਹੈ। ਜਿਸ ਵਿੱਚ ਦੱਸਿਆ ਜਾ ਰਿਹਾ ਕਿ
ਵੱਲੋਂ ਇਹ ਹੁਕਮ ਜਾਰੀ ਕਰ ਦਿੱਤੇ ਗਏ ਹਨ। ਕਿ ਹੁਣ ਪੰਜਾਬ ਵਿੱਚ ਸਰਕਾਰੀ ਦਫ਼ਤਰ 17 ਜੁਲਾਈ ਤੋਂ ਸਵੇਰੇ 9:00 ਤੋਂ ਲੈ ਕੇ ਸ਼ਾਮ ਦੇ ਪੰਜ ਵਜੇ ਤੱਕ ਖੁੱਲਿਆ ਕਰਨਗੇ ਰਾਜ ਦੇ ਡਿਪਟੀ ਕਮਿਸ਼ਨਰਾਂ ਨੂੰ ਇਹ 70 ਪੇਜ ਦਿੱਤਾ ਗਿਆ ਹੈ। ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ