ਜਾਣਕਾਰੀ ਹੇਠ ਦਿੱਤੀ ਵੀਡੀਓ ਵਿੱਚ ਦੇਖੋ ਜਾਣਕਾਰੀ ਲੈ ਕੇ ਹਾਜ਼ਿਰ ਹੋਏ ਹਾਂ। ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਪੰਜਾਬ ਸਰਕਾਰ ਵਲੋਂ ਕੋਈ ਨਾ ਕੋਈ ਪੰਜਾਬ ਦੇ ਲੋਕਾਂ ਲਈ ਨਵੇਂ ਨਵੀਆਂ ਸਹੂਲਤਾਂ ਸਕੀਮਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਤਾਂ ਜੋ ਉਹਨਾਂ ਨੂੰ ਹਰ ਪ੍ਰਕਾਰ ਦੀ
ਸਹੂਲਤ ਪ੍ਰਦਾਨ ਕੀਤੀ ਜਾਵੇ। ਬੇਰੋਜ਼ਗਾਰੀ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਲਈ ਵੀ ਪੰਜਾਬ ਸਰਕਾਰ ਵੱਲੋਂ ਕੋਈ ਨਾ ਕੋਈ ਵਿਭਾਗ ਵਿੱਚ ਸੀਟਾਂ ਨੂੰ ਪ੍ਰਣਾਲੀ ਅਸਾਮੀਆਂ ਕੱਢੀਆਂ ਜਾਂਦੀਆਂ ਹਨ। ਤਾਂ ਜੋ ਉਹ ਆਪਣੀ ਯੋਗਤਾ ਉਹਨੂੰ ਸਾਰਾ ਇਹਨਾਂ ਪੋਸਟਾਂ ਨੂੰ ਅਪਲਾਈ
ਕਰ ਸਕਣ। ਜਿਸ ਤੋਂ ਬਾਅਦ ਹੁਣ ਪੰਜਾਬ ਫੋਰਸ ਵਿਭਾਗ ਵਿੱਚ ਪਰਤੀ ਨਿਕਲ ਕੇ ਆ ਚੁੱਕੀ ਹੈ ਜਿਸ ਵਿੱਚ ਵਿਦਿਆਰਥੀ ਆਪਣੀ ਯੋਗਤਾ ਅਨੁਸਾਰ ਇਨ੍ਹਾਂ ਪੋਸਟਾਂ ਨੂੰ ਅਪਲਾਈ ਕਰ ਸਕਦੇ ਹਨ। ਜੇਕਰ ਇਸ ਵਿੱਚ ਯੋਗਤਾ ਦੀ ਗੱਲ ਕਰੀਏ ਤਾਂ ਦਸਵੀਂ ਬਾਰਵੀਂ ਅਤੇ ਕਰੀਚੂਏਸ਼ਨ
ਵਿਦਿਆਰਥੀ ਕਰ ਸਕਦੇ ਹਨ ਇਹਨਾਂ ਪੋਸਟਾਂ ਨੂੰ ਅਪਲਾਈ ਕਰਨ ਦੇ ਲਈ 18 ਸਾਲ ਤੋਂ 45 ਸਾਲ ਤੱਕ ਦੀ ਉਮਰ ਸੀਮਾ ਰੱਖੀ ਗਈ ਹੈ। ਦੋਸਤੋ ਇਸ ਸਕੀਮਾਂ ਮੁੰਡੇ ਅਤੇ ਕੁੜੀਆਂ ਦੋਵਾਂ ਲਈ ਹੀ ਹੈ ਮੁੰਡੇ ਅਤੇ ਕੁੜੀਆਂ ਇਹਨਾਂ ਪੋਸਟ ਨੂੰ ਅਪਲਾਈ ਕਰ ਸਕਦੇ ਹਨ। ਬਾਕੀ ਦੀ ਪੂਰੀ ਜਾਣਕਾਰੀ ਅਸੀਂ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ