ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਬੱਬੂ ਮਾਨ ਪੰਜਾਬੀ ਇੰਡਸਟਰੀ ਦੇ ਟੋਪ ਗਾਇਕ ਹਨ। ਉਹਨਾਂ ਨੇ ਆਪਣੇ ਕਰੀਅਰ ‘ਚ ਇੰਡਸਟਰੀ ਨੂੰ ਬੇਸ਼ੁਮਾਰੀ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ।
ਦੱਸ ਦਈਏ ਇਸ ਦੇ ਨਾਲ ਨਾਲ ਮਾਨ ਸੋਸ਼ਲ ਮੀਡੀਆ ਤੇ ਵੀ ਕਾਫੀ ਐਕਟਿਵ ਰਹਿੰਦੇ ਹਨ।ਉਹ ਆਪਣੇ ਨਾਲ ਜੁੜੀ ਹਰ ਅਪਡੇਟ ਨੂੰ ਫੈਨਸ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ। ਬੱਬੂ ਮਾਨ ਦਾ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਿਹਾ ਹੈ।
ਦੱਸ ਦਈਏ ਬੱਬੂ ਮਾਨ ਵੀਡੀਓ ਵਿੱਚ ਆਪਣੇ ਪਿੰਡ ‘ਚ ਨਜ਼ਰ ਆ ਰਹੇ ਹਨ। ਦੋਸਤੋ, ਉਨ੍ਹਾਂ ਦੇ ਘਰ ‘ਚ ਪਾਣੀ ਹੀ ਪਾਣੀ ਨਜਰ ਆ ਰਿਹਾ ਹੈ। ਲਗਾਤਾਰ ਤੇਜ਼ ਮੀਂਹ ਦੀ ਵਜ੍ਹਾ ਕਰਕੇ ਉਨ੍ਹਾਂ ਦੇ ਇਲਾਕੇ ਵਿੱਚ ਸਥਿਤੀ ਖ਼ਤਰਨਾਕ ਬਣੀ ਹੋਈ ਹੈ।
ਦੱਸ ਦਈਏ ਬੱਬੂ ਮਾਨ ਨੇ ਵੀਡੀਓ ਸ਼ੇਅਰ ਕਰਕੇ ਆਪਣੇ ਘਰ ਦਾ ਨਜ਼ਾਰਾ ਦਿਖਾਇਆ ਹੈ। ਇਸੇ ਦਰਮਿਆਨ ਉਹ ਇਹ ਕਹਿੰਦੇ ਨਜ਼ਰ ਆ ਰਹੇ ਹਨ ਹਰ ਤਰਫ਼ ਪਾਣੀ ਹੀ ਪਾਣੀ ਹੈ ਰੁਕ ਜਾਏ ਤੋ ਸੈਲਾਬ ਹੈ ਚਲ ਜਾਏ ਰੁਬਾਨੀ ਹੈ।
ਬੱਬੂ ਮਾਨ ਪੰਜਾਬੀ ਇੰਡਸਟਰੀ ਤੇ ਪਿਛਲੇ ਦਹਾਕਿਆਂ ਤੋਂ ਰਾਜ ਕਰ ਰਹੇ ਹਨ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
https://youtu.be/Mxxkj2ZgDs8
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਲਿਆ