ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਕੈਨੇਡਾ ਦੇ ਟੋਰਾਂਟੋ ਸ਼ਹਿਰ ਦੇ ਵਿੱਚ ਘਰਾਂ ਦੇ ਕਿਰਾਇਆਂ ਦੇ ਰੇਟ ਬਹੁਤ ਜ਼ਿਆਦਾ ਵਧ ਚੁੱਕੇ ਹਨ ਜਿਸ ਵਜ੍ਹਾ ਕਰਕੇ ਲੋਕਾਂ ਨੂੰ ਆਪਣੇ ਘਰ ਚਲਾਉਣੇ ਬੜੇ ਮੁਸ਼ਕਿਲ ਹੋ ਚੁੱਕੇ ਹਨ ਕੈਨੇਡਾ ਦੇ ਵਿੱਚ ਤੁਹਾਨੂੰ ਪਤਾ ਹੋਵੇਗਾ ਕਿ ਵੱਡੀ ਤਦਾਦ
ਵਿਚ ਪੰਜਾਬੀ ਨੌਜਵਾਨ ਬੱਚੇ ਪੜ੍ਹਨ ਵਾਸਤੇ ਜਾਂਦੇ ਹਨ ਅਤੇ ਜਦੋਂ ਉਨ੍ਹਾਂ ਦੇ ਵੱਲੋਂ ਘਰ ਦਾ ਰੇਟ ਦੇਣਾ ਹੁੰਦਾ ਹੈ ਤਾਂ ਉਸ ਵੇਲੇ ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਇਕ ਪਾਸੇ ਉਨ੍ਹਾਂ ਨੂੰ ਆਪਣੀ ਪੜ੍ਹਾਈ ਦਾ ਖਰਚਾ ਕਰਨਾ ਹੁੰਦਾ ਹੈ ਦੂਜੇ ਪਾਸੇ ਉਨ੍ਹਾਂ ਦੇ ਵਲੋਂ ਘਰ ਦਾ ਰੇਟ ਦੇਣਾ ਹੁੰਦਾ ਹੈ ਤਾਂ ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ
ਜੇਕਰ ਮੈਂ ਗੱਲ ਕਰ ਲਵਾਂ ਤਾਂ ਇਸ ਵੇਲੇ ਸੋਸ਼ਲ ਮੀਡੀਆ ਦੇ ਉੱਤੇ ਇੱਕ ਖ਼ਬਰ ਬੜੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਕਨੇਡਾ ਦੇ ਵਿੱਚ ਜਿੰਨੇ ਵੀ ਵਿਦਿਆਰਥੀ ਗਏ ਹੋਏ ਹਨ ਉਨ੍ਹਾਂ ਨੂੰ ਬਡ਼ੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਅਸਲ ਦੇ ਵਿਚ ਜੋ ਟੋਰਾਂਟੋ ਸ਼ਹਿਰ ਵਿਚ ਰਹਿੰਦੇ ਹਨ ਉਨ੍ਹਾਂ ਨੂੰ ਇਸ ਚੀਜ਼ ਡਾ ਭਲੇ ਪਾਂਧੀ ਪਤਾ ਹੋਵੇਗਾ ਕਿ ਆਖਿਰਕਾਰ ਸਾਡੇ ਕੈਨੇਡਾ ਦੇ ਵਿਚ ਕਿਸ ਤਰ੍ਹਾਂ ਦੇ ਨਾਲ ਲਗਾਤਾਰ ਮਾਮਲੇ ਉਲਝੇ ਹੋਏ ਹਨ
ਕਿਉਂਕਿ ਜਿਹੜੇ ਇਸ ਵੇਲੇ ਉਥੇ ਪੱਕੇ ਤੌਰ ਤੇ ਰਹਿ ਰਹੇ ਹਨ ਉਨ੍ਹਾਂ ਨੂੰ ਵੀ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਘਰ ਚਲਾਉਣਾ ਹੀ ਬਹੁਤ ਮੁਸ਼ਕਿਲ ਹੋ ਚੁੱਕਾ ਹੈ ਇੱਕ ਘਰ ਚਲਾਉਣਾ ਅਤੇ ਦੂਜੇ ਪਾਸੇ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਇਸ ਦੇ ਨਾਲ ਮੁਸੀਬਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ
ਇਸਦੇ ਨਾਲ ਹੀ ਜੇਕਰ ਮੈਂ ਗੱਲ ਕਰ ਲਵਾਂ ਤਾਂ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਲਗਾਤਾਰ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਟੋਰਾਂਟੋ ਸ਼ਹਿਰ ਦੇ ਵਿਚ ਮਹਿੰਗਾਈ ਦਾ ਦੌਰ ਲਗਾਤਾਰ ਵਧਦਾ ਜਾ ਰਿਹਾ ਹੈ ਕਿਉਂਕਿ ਵੱਖ ਵੱਖ ਸ਼ਹਿਰਾਂ ਦੇ ਵਿਚ ਅਲੱਗ ਅਲੱਗ ਤਰ੍ਹਾਂ ਦੇ ਨਾਲ ਜੋ ਮਹਿੰਗਾਈ ਵਧਦੀ ਹੈ
ਕਿਉਂਕਿ ਟੋਰਾਂਟੋ ਇੱਕ ਬਹੁਤ ਵੱਡਾ ਸ਼ਹਿਰ ਹੈ ਜਿਥੇ ਵੱਡੀ ਤਾਦਾਦ ਵਿੱਚ ਦੁਨੀਆਂ ਆ ਕੇ ਰਹਿੰਦੀ ਅਤੇ ਸ਼ਹਿਰ ਦੇ ਵਿੱਚ ਵਸਣਾ ਲੋਕ ਬਹੁਤ ਜ਼ਿਆਦਾ ਪਸੰਦ ਕਰਦੇ ਹਨ ਪਰ ਉਸਦੇ ਨਾਲ ਹੀ ਉਸ ਸ਼ਹਿਰ ਦੇ ਵਿਚ ਮਹਿੰਗਾਈ ਵੀ ਤਿਗੁਣੀ ਹੈ ਅਤੇ ਇਸ ਨਾਲ ਲੂ ਲਗਾਤਾਰ ਜੂਝ ਰਹੇ ਹਨ
ਕਿਉਂਕਿ ਟੋਰਾਂਟੋ ਇੱਕ ਅਜਿਹਾ ਸ਼ਹਿਰ ਹੈ ਜਿਥੇ ਵੱਡੀ ਵੱਡੀ ਕਾਲਜ ਅਤੇ ਯੂਨੀਵਰਸਿਟੀਆਂ ਵੀ ਪਾਈਆਂ ਜਾਂਦੀਆਂ ਹਨ ਬੱਚਿਆਂ ਨੂੰ ਉੱਥੇ ਬੜਾ ਸੌਖਾ ਹੁੰਦਾ ਹੈ ਕੰਮ ਵੀ ਕਰਨਾ ਅਤੇ ਨਾਲ ਹੀ ਉਥੇ ਉਨ੍ਹਾਂ ਨੂੰ ਕਾਲਜ ਵੀ ਨਜ਼ਦੀਕ ਪੈਂਦਾ ਹੈ ਜਿਸ ਵਜ੍ਹਾ ਕਰਕੇ ਉਨ੍ਹਾਂ ਨੂੰ ਉੱਥੇ ਰਹਿਣਾ ਪੈਂਦਾ ਹੈ ਬਾਕੀ ਦੀ ਜਾਣਕਾਰੀ ਦੌਰਾਨ ਵੀਡੀਓ ਚਲਾਈ ਜਾਵੇਗੀ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਲਿਆ