ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਵਿੱਚ ਅੱਜ ਸਵੇਰੇ ਉਸ ਸਮੇਂ ਚੀਕ ਚਿਹਾੜਾ ਮੱਚ ਗਿਆ। ਜਦੋਂ ਇੱਕ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਗਈ।
ਦੱਸ ਦਈਏ ਘਰ ਦੀ ਛੱਤ ਡਿੱਗਣ ਕਾਰਨ ਇੱਕ ਔਰਤ ਰਾਣੀ ਕੌਰ ਦੀ ਮੌਤ ਹੋ ਗਈ। ਤਾਂ ਇਸ ਹਾਦਸੇ ਵਿੱਚ ਮ੍ਰਿਤਕਾਂ ਦਾ ਪਤੀ ਗੰਭੀਰ ਜਖਮੀ ਹੋ ਗਿਆ ਹੈ।ਜਿਸਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ।
ਦੱਸ ਦਈਏ ਪਤਾ ਲੱਗਾ ਹੈ ਕੀ ਮਜ਼ਦੂਰ ਪਰਿਵਾਰ ਨਾਲ ਸੰਬੰਧਿਤ ਇਹ ਪਰਿਵਾਰ ਇੱਕ ਕਮਰੇ ਵਿੱਚ ਰਹਿ ਰਿਹਾ ਸੀ ਜਿਸ ਦੀ ਅਚਾਨਕ ਛਤ ਡਿੱਗ ਗਈ ਅਤੇ ਇਹ ਦੋਵੇਂ ਮਲਵੇ ਹੇਠਾਂ ਦੱਬੇ ਗਏ। ਤੇ ਅਤੇ ਇਹਨਾਂ ਦੀ ਇੱਕ ਬੱਚੀ ਕੁੱਝ ਦੇਰ ਪਹਿਲਾਂ ਹੀ ਕਾਮਰੇ ਚੋਂ ਬਾਹਰ ਨਿਕਲੀ ਸੀ।ਜਿਸਦੇ ਚੱਲਦੇ ਉਸ ਦਾ ਬਚਾਅ ਹੋ ਗਿਆ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
https://youtu.be/hwaVCeXnKWA
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਲਿਆ