ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਭੰਗ ਕਰਨ ਮਗਰੋਂ ਵਿੱਤੀ ਲੈਣ ਦੇਣ ਤੇ ਰੋਕ ਲਾ ਦਿੱਤੀ ਗਈ ਹੈ। ਇਸ ਨਾਲ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕੰਮ ਠੱਪ ਹੋਣ ਦਾ ਡਰ ਹੈ।
ਦੱਸ ਦਈਏ ਵਿੱਤੀ ਲੈਣ ਦੇਣ ਮਗਰੋਂ ਪੰਚਾਇਤਾਂ ਕਸੂਤੀਆਂ ਫਸ ਗਈਆਂ ਹਨ। ਪੰਚਾਇਤਾਂ ਵੱਲੋਂ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਸਨ ਪਰ ਹੁਣ ਵਿੱਤੀ ਲੈਣ-ਦੇਣ ਤੇ ਰੋਕ ਕਰਕੇ ਸਵਾਲ ਖੜ੍ਹਾ ਹੋ ਗਿਆ ਹੈ। ਇਸ ਲਈ ਅਦਾਇਗੀ ਕਿਵੇਂ ਕੀਤੀ ਜਾਵੇਗੀ।
ਅਤੇ ਇਸ ਦੇ ਨਾਲ ਪੰਚਾਇਤਾਂ ਦੇ ਅੰਦਰ ਵੀ ਰੋਸ ਵੱਧ ਗਿਆ ਹੈ। ਸਰਪੰਚ ਯੂਨੀਅਨ ਦੇ ਪ੍ਰਧਾਨ ਦਵਿੰਦਰ ਸਿੰਘ ਨੇ ਕਿਹਾ ਹੈ ਕੀ ਸਰਕਾਰ ਨੇ ਗਲਤ ਤਰੀਕੇ ਨਾਲ ਪੰਚਾਇਤਾਂ ਨੂੰ ਭੰਗ ਕੀਤਾ ਹੈ। ਅਤੇ ਉਹ ਅਦਾਲਤ ਵਿੱਚ ਇਸ ਫ਼ੈਸਲੇ ਨੂੰ ਚੁਣੌਤੀ ਦੇਣਗੇ।
ਦੱਸ ਦਈਏ ਕਿਉਂਕਿ ਉਨ੍ਹਾਂ ਨੇ ਕਿਹਾ ਹੈ ਪੰਚਾਇਤਾ ਭੰਗ ਕੀਤੀਆ ਜਾਣ ਕਾਰਨ ਲੈਣਦਾਰੀਆਂ ਫਸ ਗਈਆਂ ਹਨ। ਇਸ ਕਾਰਨ ਕੰਮ ਕਰਾਉਣ ਵਾਲੇ ਸਰਪੰਚਾਂ ਨੂੰ ਮੁਸ਼ਕਲ ਖੜ੍ਹੀ ਹੋ ਗਈ ਹੈ। ਦੱਸ ਦਈਏ ਦਰਅਸਲ ਪੇਂਡੂ ਵਿਕਾਸ ਤੇ
ਪੰਚਾਇਤ ਵਿਭਾਗ ਨੇ ਸਮੂਹ ਕਰਨਾ ਪੰਚਾਇਤਾਂ ਪੰਚਾਇਤ ਸੰਮਤੀਆਂ ਤੇ ਜਿਲ੍ਹਾ ਪ੍ਰੀਸ਼ਦਾਂ ਨੂੰ ਭੰਗ ਕਰ ਦਿੱਤਾ ਹੈ। 31 ਦਸੰਬਰ ਤਕ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਕਰਵਾਈਆਂ ਜਾਣੀਆਂ ਹਨ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
https://youtu.be/qeKKWddwkdw
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਲਿਆ