ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਬੀਤੇ ਤਿੰਨ ਚਾਰ ਸਾਲਾਂ ਦੇ ਕੁਦਰਤੀ ਆਫਤਾਂ ਦੇ ਚਲਦਿਆਂ ਜਿੱਥੇ ਦੁਨੀਆਂ ਦੇ ਵੱਖ ਵੱਖ ਦੇਸ਼ਾਂ ‘ਚ ਭਾਰੀ ਨੁਕਸਾਨ ਹੋ ਰਿਹਾ ਹੈ। ਅਤੇ ਉੱਥੇ ਹੀ ਕਈ ਦੇਸ਼ਾਂ ‘ਚ ਲੋਕਾਂ ਨੂੰ ਕਈ ਤਰ੍ਹਾਂ
ਦੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦਈਏ ਕੁਦਰਤੀ ਆਫਤਾਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਲੋਕਾਂ ਦਾ ਬਹੁਤ ਜਿਆਦਾ ਨੁਕਸਾਨ ਹੋਇਆ ਹੈ। ਜਿਵੇਂ ਕੀ ਪੰਜਾਬ ਦੇ ਵਿੱਚ ਹੜ੍ਹਾਂ ਵਰਗੀ ਸਥਿਤੀ ਦੇ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ।
ਅਤੇ ਜਿਸ ਕਾਰਨ ਕਈ ਲੋਕਾਂ ਨੂੰ ਮੁੜ ਪੈਰਾਂ ਦੇ ਕਾਰਨ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਆ ਰਹੀਆਂ ਹਨ। ਹੁਣ ਇੱਥੇ ਵੱਡਾ ਖਤਰਨਾਕ ਭੂਚਾਲ ਆਇਆ ਹੈ। ਦੱਸ ਦਈਏ ਇੰਡੋਨੇਸ਼ੀਆ ਦੇ ਬਾਲੀ ਤੱਟ ਤੇ ਰਿਕਟਰ ਪੈਮਾਨੇ ਤੇ ਸੱਤ ਦਸ਼ਮਲਵ ਜ਼ੀਰੋ ਦੀ ਤੀਬਰਤਾ
ਨਾਲ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਨੇ। ਯੂਰਪੀਅਨ ਮੈਡੀਟੇਰੀਅਨਲੋਜੀਕਲ ਸੈਂਟਰ ਨੇ ਦੱਸਿਆ ਹੈ ਕਿ ਭੁਚਾਲ ਦਾ ਕੇਂਦਰ ਇੰਡੋਨੇਸ਼ੀਆ ਦੇ ਮਾਤ੍ਰਮ ਤੋਂ 201 ਕਿਲੋਮੀਟਰ ਉਤਰ ਚ 518 ਕਿਲੋਮੀਟਰ ਦੀ ਡੂੰਘਾਈ ਚ ਸੀ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਲਿਆ