ਦੋਸਤੋ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜਾ ਵੱਡੀ ਅਪਡੇਟ ਆਈ ਹੈ। ਦੋਸਤੋ ਵੱਡੇ ਪੱਧਰ ਤੇ ਬੱਦਲ ਬਾਈ ਪੰਜਾਬ ਵੱਲ ਨੂੰ ਵੱਧ ਰਹੀ ਹੈ। ਬੱਦਲਵਾਈ ਜੰਮੂ ਅਤੇ ਹਿਮਾਚਲ ਪ੍ਰਦੇਸ਼ ਨੂੰ ਪਾਰ ਕਰਕੇ ਪੰਜਾਬ ਦੇ ਵਿੱਚ ਦਾਖਲ ਹੋ ਸਕਦੀ ਹੈ।
ਤੇ ਕਈ ਜ਼ਿਲ੍ਹਿਆਂ ਨੂੰ ਪ੍ਰਭਾਵਿਤ ਕਰਦੀ ਹੋਈ ਵੀ ਨਜ਼ਰ ਆਵੇਗੀ। ਜੇਕਰ ਮੌਸਮ ਵਿਭਾਗ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦਾ ਮੌਸਮ ਦੇਖਣ ਨੂੰ ਪੂਰਾ ਸਾਫ਼ ਨਜ਼ਰ ਆ ਰਿਹਾ ਹੈ। ਪਰ ਇਹ ਸਿਸਟਮ ਪੰਜਾਬ ਦੇ ਵਿੱਚ ਦੁਪਹਿਰ ਤੋਂ ਬਾਅਦ ਹੀ ਬਣਦਾ ਹੋਇਆ ਨਜ਼ਰ ਆਵੇਗਾ।
ਦੋਸਤੋ ਇਹ ਬੱਦਲਵਾਈ ਜੰਮੂ ਕਸ਼ਮੀਰ ਅਤੇ ਹਿਮਾਚਲ ਨੂੰ ਪਾਰ ਕਰਕੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਆਵੇਗੀ। ਦੋਸਤੋ ਇਹ ਸਿਸਟਮ ਦੁਪਹਿਰ ਤੋਂ ਬਾਅਦ ਹੀ ਬਣਦਾ ਹੋਇਆ ਨਜ਼ਰ ਆਵੇਗਾ। ਪਰ ਫਿਲਹਾਲ ਇਹ ਮੌਸਮ ਸਾਫ਼ ਦੇਖਣ ਦੇ ਵਿਚ ਆ ਰਿਹਾ ਹੈ।
ਦੋਸਤੋ ਪਠਾਨਕੋਟ ਗੁਰਦਾਸਪੁਰ ਅੰਮ੍ਰਿਤਸਰ ਹੁਸ਼ਿਆਰਪੁਰ ਕੋਟਕਪੂਰਾ ਜਲੰਧਰ ਸ਼ਹੀਦ ਭਗਤ ਸਿੰਘ ਨਗਰ ਲੁਧਿਆਣਾ ਰੂਪਨਗਰ ਫਤਹਿਗੜ੍ਹ ਸਾਹਿਬ ਦੇ ਵਿੱਚ ਬੱਦਲਵਾਈ ਦਾ ਅਸਰ ਦੇਖਣ ਨੂੰ ਮਿਲੇਗਾ।ਅਤੇ ਪੱਛਮੀ ਮਾਲਵੇ ਦੇ ਜਿਲ੍ਹੇ ਜ਼ਿਆਦਾਤਰ ਸਾਫ਼ ਰਹਿਣ ਦੇ ਆਸਾਰ ਹਨ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਲਿਆ