ਜੀਜੇ ਨੇ ਸ਼ਗਨ ਦੇ ਪੈਸੇ ਨਾ ਦਿੱਤੇ ਤਾਂ ਸਾਲੀਆ ਨੇ ਕੱਢਿਆ ਜਲੂਸ ਫਿਰ ਦੇਖੋ ਮੁੰਡੇ ਨੇ ਸਾਲੀਆ ਨਾਲ ਜੋ ਕੀਤਾ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ

ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ।ਜਿਵੇਂ ਆਪਾਂ ਸਾਰੇ ਜਾਣਦੇ ਹਾਂ ਬਰਾਤ ਵਾਲੇ ਦਿਨ ਸਾਰੀਆਂ ਵੱਲੋਂ ਨਾਕਾ ਲਗਾ ਕੇ ਜੀਜੇ ਦਾ ਰਿਬਨ ਕਟਾਈ ਉੱਤੇ ਸੁਆਗਤ ਕੀਤਾ ਜਾਂਦਾ ਹੈ।

ਪਰ ਉੱਥੇ ਹੀ ਇੱਕ ਵੀਡਿਓ ਸੋਸ਼ਲ ਮੀਡਿਆ ਤੇ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ। ਜਿੱਥੇ ਸਾਲੀਆਂ ਵੱਲੋਂ ਸ਼ਗਨ ਲੈਣ ਤੋਂ ਬਾਅਦ ਆਪਣੇ ਜੀਜੇ ਨੂੰ ਪੂਰਾ ਝੱਗ ਨਾਲ ਭਰ ਦਿੱਤਾ ਜਾਂਦਾ ਹੈ। ਦੋਸਤ ਤੁਸੀਂ ਇਸ ਨੂੰ ਵੀਡੀਓ ਵਿੱਚ ਦੇਖ ਸਕਦੇ ਹੋ।

ਅਤੇ ਉਸਦਾ ਚਿਹਰਾ ਵੀ ਨਹੀਂ ਦਿਖਾਈ ਦੇ ਰਿਹਾ ਹੈ। ਅਤੇ ਵਿਆਹ ਵਾਲੇ ਦਿਨ ਸਾਲੀਆਂ ਵੱਲੋਂ ਇਸ ਮੁੰਡੇ ਦਾ ਜਲੂਸ ਕੱਢ ਕੇ ਰੱਖ ਦਿੱਤਾ ਜਾਂਦਾ ਹੈ। ਦੋਸਤੋ ਇਹ ਸਾਰੀ ਉਮਰ ਹੀ ਯਾਦ ਰੱਖੋ।ਤੁਹਾਨੂੰ ਕੀ ਲੱਗਦਾ ਹੈ ਸਾਲੀਆਂ ਨੂੰ ਵਿਆਹ ਵਾਲੇ ਦਿਨ ਮੁੰਡੇ ਨਾਲ ਇਸ

ਤਰ੍ਹਾਂ ਕਰਨਾ ਚਾਹੀਦਾ ਹੈ ਜਾਂ ਨਹੀਂ। ਦੋਸਤੋ, ਜੇਕਰ ਤੁਸੀਂ ਹੋਰ ਜ਼ਿਆਦਾ ਜਾਣਕਾਰੀ ਜਾਣਨਾ ਚਾਹੁੰਦੇ ਹੋ ਤਾਂ ਹੇਠ ਦਿੱਤੀ ਵੀਡੀਓ ਦੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਲਿਆ

About admin

Check Also

ਪੰਜਾਬ ਵੱਲ ਵੱਧ ਰਿਹਾ ਤੇਜ ਤੂਫਾਨ ,ਦੇਖੋ ਵੱਡੀ ਅਪਡੇਟ !

ਦੋਸਤੋ ਜਾਣਕਾਰੀ ਦੇਣ ਜਾ ਰਹੇ ਹਾਂ ਪੰਜਾਬ ਦੇ ਮੌਸਮ ਦੇ ਬਾਰੇ। ਦੋਸਤੋ ਵੀ ਦੇਖ ਰਹੇ …

Leave a Reply

Your email address will not be published. Required fields are marked *