ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਅਕਾਲੀ ਦਲ ਦੇ ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਗੁਰ ਪ੍ਰਤਾਪ ਸਿੰਘ ਟਿੱਕਾ ਅਤੇ ਦਿਹਾਤੀ ਪ੍ਰਧਾਨ ਗੁਰਸ਼ਰਨ ਸਿੰਘ ਛੀਨਾ ਵੱਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ।
ਦੋਹਾਂ ਵੱਲੋਂ ਭੇਜੀ ਗਈ ਅਸਤੀਫੇ ਦੀ ਚਿੱਠੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਉੱਪਰ ਭੇਦ ਭਾਵ ਕਰਨ ਦੇ ਦੋਸ ਲਾਏ ਗਏ ਹਨ। ਦੱਸ ਦਈਏ ਗੁਰਪ੍ਰਤਾਪ ਸਿੰਘ ਟਿੱਕਾ ਨੇ ਲਿਖਿਆ ਹੈ ਹੁਣ ਸ਼੍ਰੋਮਣੀ ਅਕਾਲੀ ਦਲ ਵਪਾਰਕ ਅਤੇ ਸਵਾਰਥੀ ਸੋਚ ਵਾਲਿਆਂ ਦੇ ਹੱਥ ‘ਚ ਹੈ।
ਅਤੇ ਪੰਥਕ ਸੋਚ ਤੋਂ ਲਾਂਭੇ ਹੋ ਗਏ ਹਨ। ਗੁਰਪ੍ਰਤਾਪ ਸਿੰਘ ਨੇ ਚਿੱਠੀ ਦੇ ਵਿਚ ਲਿਖਿਆ ਹੈ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਆਪ ਨੂੰ ਨਜ਼ਰਅੰਦਾਜ਼ ਕਰਕੇ ਦੇਖ ਰਹੇ ਹਨ। ਬਾਦਲ ਪਰਿਵਾਰ ਦੀ ਨੇੜਤਾ ਕਰਕੇ ਉਨ੍ਹਾਂ ਨੂੰ ਹਮੇਸ਼ਾਂ ਪਿੱਛੇ ਹੀ ਰੱਖਿਆ ਗਿਆ ਹੈ।
ਦੱਸ ਦਈਏ ਅਤੇ ਦੂਜੇ ਪਾਸੇ ਯੂਥ ਅਕਾਲੀ ਦਲ ਦੇ ਨਾਲ ਸਬੰਧ ਰੱਖਣ ਵਾਲੇ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਦਿਹਾਤੀ ਪ੍ਰਧਾਨ ਗੁਰਸ਼ਰਨ ਸਿੰਘ ਛੀਨਾ ਨੇ ਆਪਣੀ ਚਿੱਠੀ ਵਿਚ ਲਿਖਿਆ ਹੈ ਉਨ੍ਹਾਂ ਦੇ ਪਰਿਵਾਰ ਦੀ ਤੀਜੀ ਪੀੜ੍ਹੀ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਚੱਲੀ।
ਅਤੇ ਖੁਦ ਉਨ੍ਹਾਂ ਵੱਲੋਂ ਪਿਛਲੇ 20 ਤੋਂ ਜਿਆਦਾ ਵਰ੍ਹਿਆਂ ਤੋਂ ਅਕਾਲੀ ਦਲ ਦੀ ਸੇਵਾ ਨਿਭਾਈ ਜਾਂਦੀ ਰਹੀ ਹੈ। ਪਰ ਹੁਣ ਸਬਰ ਦਾ ਬੰਨ ਟੁੱਟ ਗਿਆ ਹੈ, ਅਤੇ ਉਹ ਆਪਣੇ ਆਪ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਕਰਦੇ ਹੋਏ ਉਸਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੇ ਹਨ।
ਦੋਸਤੋ ਹੋਰ ਜ਼ਿਆਦਾ ਜਾਣਕਾਰੀ ਜਾਣਨਾ ਚਾਹੁੰਦੇ ਹੋ ਤਾਂ ਹੇਠ ਦਿੱਤੀ ਵੀਡੀਓ ਦੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
https://youtu.be/5gWofPLkVbg?si=3MGcQQHsoF_EEH8j
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਲਿਆ