ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਪੰਜਾਬ ਦੇ ਵਿੱਚ ਜਿੱਥੇ ਬਹੁਤ ਸਾਰੇ ਗੁਰੂਆਂ ਪੀਰਾਂ ਤੇ ਸ਼ਹੀਦਾਂ ਦੀ ਧਰਤੀ ਹੈ। ਓਥੇ ਹੀ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਬਹੁਤ ਸਾਰੇ ਦਿਨ ਅਤੇ ਤਿਉਹਾਰ ਮਨਾਏ ਜਾਂਦੇ ਹਨ।
ਅਤੇ ਉਨ੍ਹਾਂ ਦਿਨਾਂ ਤੇ ਤਿਓਹਾਰਾਂ ਦੇ ਮੌਕੇ ਤੇ ਹੀ ਪੰਜਾਬ ਸਰਕਾਰ ਦੇ ਵੱਲੋਂ ਕੁਝ ਰਾਖਵੀਂ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਦੱਸ ਦਈਏ ਅਤੇ ਜ਼ਿਲਾ ਅਧਿਕਾਰੀਆਂ ਵੱਲੋਂ ਵੀ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ।
ਦੋਸਤੋ ਹੁਣ ਪੰਜਾਬ ‘ਚ ਕੱਲ ਦੀ ਸੁੱਟੀ ਦਾ ਵੱਡਾ ਐਲਾਨ ਹੋਇਆ ਹੈ। ਦੱਸ ਦਈਏ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲਾਂ ਪ੍ਰਕਾਸ਼ ਪੁਰਬ ਮੌਕੇ 16 ਸਤੰਬਰ ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਚ ਸਥਾਨਕ
ਛੁੱਟੀ ਐਲਾਨ ਕੀਤੀ ਗਈ ਹੈ। ਦੋਸਤੋ ਸੋਲਾਂ ਸਤੰਬਰ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ ਬੋਰਡਾਂ ਕਾਰਪੋਰੇਸ਼ਨਾ ਅਤੇ ਵਿਦਿਅਕ ਅਦਾਰਿਆਂ ਦੇ ਵਿੱਚ ਛੁੱਟੀ ਰਹੇਗੀ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਲਿਆ