ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਕੇਂਦਰ ਸਰਕਾਰ ਨੇ 18 ਤੋਂ ਬਾਈ ਸਤੰਬਰ ਤੱਕ ਚੱਲਣ ਵਾਲੇ ਸੰਸਦ ਦੇ ਵਿਸ਼ੇਸ਼ ਸੈਸ਼ਨ ਲਈ ਬੁੱਧਵਾਰ ਸ਼ਾਮ ਨੂੰ ਏਜੰਡੇ ਦੀ ਅਸਥਾਈ ਸੂਚੀ ਜਾਰੀ ਕਰ ਦਿੱਤੀ ਹੈ।
ਸੰਸਦ ਦੇ 75 ਸਾਲਾਂ ਦੇ ਸਫ਼ਰ ਤੇ ਚਰਚਾ ਦੇ ਨਾਲ ਨਾਲ ਇਸ ਏਜੰਡੇ ਚ ਚਾਰ ਬਿੱਲ ਵੀ ਰੱਖੇ ਹਨ। ਦੱਸ ਦਈਏ ਹਾਲਾਂਕਿ ਇਹ ਸਥਾਈ ਸੂਚੀ ਹੈ। ਅਤੇ ਇਸ ਵਿੱਚ ਕੁਝ ਹੋਰ ਵੀ ਸ਼ਾਮਲ ਕੀਤੇ ਜਾ ਸਕਦੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹਨਾਂ ਵਿੱਚ ਐਡਵੋਕੇਟ ਬਿਲ
ਆਦਿ ਬਿਲ ਸ਼ਾਮਲ ਹਨ ਜੋ ਲੋਕ ਸਭਾ ਵਿੱਚ ਪੇਸ਼ ਕੀਤੇ ਜਾਣਗੇ। ਅਤੇ ਇਨ੍ਹਾਂ ਨੂੰ ਤਿੰਨ ਅਗਸਤ ਚੋਂ ਪਾਸ ਕੀਤਾ ਗਿਆ ਸੀ। ਦੱਸ ਦਈਏ ਇਸ ਤੋਂ ਇਲਾਵਾ ਪੋਸਟ ਆਫਿਸ ਬਿਲ ਦੋ ਹਜ਼ਾਰ ਤੇਈ ਅਤੇ ਮੁੱਖ ਚੋਣ ਕਮਿਸ਼ਨਰ ਅਤੇ
ਹੋਰ ਚੋਣ ਕਮਿਸ਼ਨਰ ਬਿੱਲ ਦੋ ਹਜ਼ਾਰ ਤੇਈ ਤੇ ਰਾਜ ਸਭਾ ਵਿਚ ਚਰਚਾ ਕੀਤੀ ਜਾਵੇਗੀ। ਇਹ ਦੋਵੇਂ ਬਿਲ 10 ਅਗਸਤ ਨੂੰ ਰਾਜ ਸਭਾ ਵਿਚ ਪੇਸ਼ ਕੀਤੇ ਗਏ ਹਨ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ
https://youtu.be/L79JFe4vYiA?si=6wyCQfT61k9t2vnF
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਲਿਆ